ਲੇਖਕ ਮਿਲਣੀ / ਰੂ-ਬ-ਰੂ ਸਮਾਗਮ

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਬਹੁਤ ਸਾਰੇ ਲੇਖਕਾਂ ਨੂੰ ਵੱਖ-ਵੱਖ ਸਮਾਗਮਾਂ ਦੌਰਾਨ ਸਾਹਿਤ ਪ੍ਰੇਮੀਆਂ ਦੇ ਰੂਬੁਰੂ ਕੀਤਾ ਜਾਂਦਾ ਹੈ। ਜਿਸ ਦੌਰਾਨ ਲੇਖਕ ਆਪਣੀ ਸਿਰਜਣ ਪ੍ਰਕਿਰਿਆ ਦੇ ਨਾਲ-ਨਾਲ ਆਪਣੇ ਸਾਹਿਤਕ ਸਫ਼ਰ ਬਾਰੇ ਵੀ ਜਾਣਕਾਰੀ ਦਿੰਦੇ ਹਨ। ਇਸੇ ਤਹਿਤ ਹੀ ਮਈ ਮਹੀਨੇ ਵਿੱਚ ਵੱਖ-ਵੱਖ ਜ਼ਿਲਿਆਂ ਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਵਾਏ ਗਏ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਸਾਹਿਤ ਨਾਲ ਜੋੜਨ ਲਈ ਲਾਭਦਾਇਕ ਸਾਬਤ ਹੁੰਦੇ ਹਨ।