ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ-2024 (ਰਾਜ ਪੱਧਰ)

ਭਾਸ਼ਾ ਵਿਭਾਗ ਵੱਲੋਂ ਨਵੀਂ ਪੀੜ੍ਹੀ ਭਾਵ ਸਕੂਲੀ ਵਿਦਿਆਰਥੀਆਂ ਨੂੰ ਸਾਹਿਤ ਅਤੇ ਸਾਹਿਤ ਸਿਰਜਣਾ ਨਾਲ ਜੋੜਨ ਲਈ ਇਹ ਸਮਾਗਮ ਪਹਿਲਾ ਜੁਲਾਈ ਮਹੀਨੇ ’ਚ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣਗੇ ਅਤੇ ਫਿਰ ਜ਼ਿਲ੍ਹਾ ਪੱਧਰ ਦੇ ਜੇਤੂ ਪ੍ਰਤੀਯੋਗੀ ਪੰਜਾਬ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਂਦੇ ਹਨ। ਰਾਜ ਪੱਧਰੀ ਮੁਕਾਬਲੇ 12 ਨਵੰਬਰ, 2024 ਨੂੰ ਸੰਗਰੂਰ ਵਿਖੇ ਕਰਵਾਏ ਜਾਣਗੇ।