ਪੰਜਾਬੀ ਕਵੀ ਦਰਬਾਰ

ਪੰਜਾਬੀ ਮਾਹ ਦੌਰਾਨ ਪੰਜਾਬੀ ਦੇ ਕਵੀਆਂ ਨੂੰ ਸਤਿਕਾਰ ਦੇਣ ਅਤੇ ਕਾਵਿ ਰਸੀਆ ਨੂੰ ਕਵਿਤਾ ਨਾਲ ਜੋੜਨ ਦੇ ਮਨਸੂਬੇ ਨਾਲ ਭਾਸ਼ਾ ਵਿਭਾਗ ਵੱਲੋਂ ਮੁੱਖ ਦਫ਼ਤਰ ਪਟਿਆਲਾ ਵਿਖੇ 21 ਨਵੰਬਰ, 2024 ਨੂੰ ਮੁੱਖ ਦਫ਼ਤਰ ਵਿਖੇ ਕਵੀ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿੱਚ ਪੰਜਾਬੀ ਦੇ ਨਾਮਵਰ ਕਵੀ ਆਪਣੀਆਂ ਰਚਨਾਵਾਂ ਪੇਸ਼ ਕਰਦੇ ਹਨ।