ਵਿਸ਼ਵ ਰੰਗ ਮੰਚ ਦਿਵਸ

27 ਮਾਰਚ, 2025 ਨੂੰ ਜ਼ਿਲ੍ਹਾ ਸਦਰ ਮੁਕਾਮਾਂ ਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ਵ ਰੰਗ ਮੰਚ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਜਾਣਗੇ। ਜਿੰਨਾਂ ਦੌਰਾਨ ਪੰਜਾਬੀ ਨਾਟਕ ਬਾਰੇ ਵਿਚਾਰ ਗੋਸ਼ਟੀਆਂ ਕਰਵਾਈਆਂ ਜਾਣਗੀਆਂ ਅਤੇ ਉੱਚ ਕੋਟੀ ਦੇ ਨਾਟਕਾਂ ਦਾ ਮੰਚਨ ਕੀਤਾ ਜਾਵੇਗਾ।