ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ - 2024 (ਜ਼ਿਲ੍ਹਾ ਪੱਧਰ)

ਭਾਸ਼ਾ ਵਿਭਾਗ ਵੱਲੋਂ ਨਵੀਂ ਪੀੜ੍ਹੀ ਭਾਵ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਸਾਹਿਤ ਸਿਰਜਣਾ ਨਾਲ ਜੋੜਨ ਲਈ ਇਹ ਸਮਾਗਮ ਜੁਲਾਈ ਮਹੀਨੇ ’ਚ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾਣੇ ਹਨ ਅਤੇ ਫਿਰ ਜ਼ਿਲ੍ਹਾ ਪੱਧਰ ਦੇ ਜੇਤੂ ਪ੍ਰਤੀਯੋਗੀ ਪੰਜਾਬ ਪੱਧਰੀ ਮੁਕਾਬਲਿਆਂ ’ਚ ਹਿੱਸਾ ਲੈਂਦੇ ਹਨ।